ਨਾਸੀਮ ਨਿਕੋਲਸ ਤਾਲੇਬ, ਲਿਬਨਾਨੀ-ਅਮਰੀਕੀ ਅੰਕੜਾਵਿਗਿਆਨੀ ਅਤੇ ਰਿਸਕ ਵਿਸ਼ਲੇਸ਼ਕ
ਜੇਕਰ ਮੈਂ ਇੱਕ ਭਾਰਤੀ ਹੁੰਦਾ, ਤਾਂ ਮੈਂ ਉਨ੍ਹਾਂ ਲਈ (ਪ੍ਰਧਾਨ ਮੰਤਰੀ ਨਰੇਂਦਰ ਮੋਦੀ) ਵੋਟ ਕੀਤੀ ਹੁੰਦੀ। ... ਪ੍ਰਧਾਨ ਮੰਤਰੀ ਨੇ ਇਸ ਗੱਲ `ਤੇ ਧਿਆਨ ਦਿੱਤਾ ਹੈ ਕਿ ਦੇਸ਼ ਦਾ ਵਿਕਾਸ ਕਿਵੇਂ ਹੋਵੇ। ਮੈਂ ਉਨ੍ਹਾਂ ਤੋਂ ਕਾਫੀ ਪ੍ਰਭਾਵਿਤ ਹਾਂ। ਮੈਨੂੰ ਪ੍ਰਧਾਨ ਮੰਤਰੀ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਪ੍ਰਧਾਨ ਮੰਤਰੀ ਮੋਦੀ ਤੁਹਾਡੇ ਨਾਲ ਗੱਲ ਕਰਨ ਦੌਰਾਨ ਆਪ ਜੀ ਨੇ ਭੂ-ਰਾਜਨੀਤੀ ਦਾ ਇੱਕ ਵੀ ਸ਼ਬਦ ਨਹੀਂ ਬੋਲਿਆ ਇਸ ਤੋਂ ਪਤਾ ਚੱਲਦਾ ਹੈ ਕਿ ਤੁਸੀਂ ਅਹੰਕਾਰ-ਨਿਰਮਾਣ ਕਰਨ `ਤੇ ਆਪਣਾ ਸਮਾਂ ਬਰਬਾਦ ਨਹੀਂ ਕਰ ਰਹੇ ਹੋ। ਤੁਸੀਂ ਆਪਣੇ ਕੰਮ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹੋ।