ਨਿਕੇਮਾ ਵਿਲੀਅਮਸ, ਅਮਰੀਕੀ ਸਾਂਸਦ
ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੁਨੀਆ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਬੜੇ ਲੋਕਤੰਤਰ ਹਨ। ਅਸੀਂ ਕਾਂਗਰਸ ਦੇ ਸੰਯੁਕਤ ਸੈਸ਼ਨ ਵਿੱਚ ਵਿਸ਼ੇਸ਼ ਸੰਬੋਧਨ ਦੇ ਲਈ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੁਆਗਤ ਕੀਤਾ।