ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਰੂਪ ‘ਚ ਲਗਾਤਾਰ ਤੀਸਰੇ ਕਾਰਜਕਾਲ ਅਤੇ ਨਵੀਂ ਸਰਕਾਰ ਦੇ ਗਠਨ ਦੇ ਲਈ ਹਾਰਦਿਕ ਵਧਾਈਆਂ। ਅਸੀਂ ਆਪਣੇ ਸਬੰਧਾਂ ਨੂੰ ਅੱਗੇ ਵਧਾਉਣ ਅਤੇ ਆਮ ਲੋਕਾਂ ਦੀ ਭਲਾਈ ਦੇ ਲਈ ਮਿਲ ਕੇ ਕੰਮ ਕਰਨ ਦੇ ਲਈ ਉਤਸੁਕ ਹਾਂ।