ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਹਾਰਦਿਕ ਸ਼ੁਭਕਾਮਨਾਵਾਂ। ਉਨ੍ਹਾਂ ਦੇ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦਾ ਹਾਂ। ਮੈਨੂੰ ਇਸ ਵਿੱਚ ਕੋਈ ਸੰਦੇਹ ਨਹੀਂ ਹੈ ਕਿ ਆਪਣੇ ਰਾਸ਼ਟਰ ਦੀ ਸੇਵਾ ਕਰਨ ਅਤੇ ਸਾਂਝੇਦਾਰਾਂ ਦੀ ਪ੍ਰਗਤੀ ਦੇ ਲਈ ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਹਮੇਸ਼ਾ ਦੀ ਤਰ੍ਹਾਂ ਮਜ਼ਬੂਤ ਰਹੇਗਾ।