ਮੱਧ ਅਤੇ ਗ਼ਰੀਬ ਵਰਗ ਨੂੰ ਸਸ਼ਕਤ ਬਣਾਉਣ ਵਾਲਾ, ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਾਲਾ ਅਤੇ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਅਰਥਵਿਵਸਥਾ ਬਣਨ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਗਤੀ ਦੇਣ ਵਾਲਾ ਵਿਕਾਸਮੁਖੀ ਬਜਟ। ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਅਤੇ ਵਿੱਤ ਮੰਤਰੀ ਸ਼੍ਰੀਮਤੀ @nsitharaman ਜੀ ਦਾ ਆਭਾਰ, ਇਹ ਬਜਟ ਇੱਕ ਸਮ੍ਰਿਧ, ਆਤਮਨਿਰਭਰ ਅਤੇ ਆਲਮੀ ਪੱਧਰ 'ਤੇ ਪ੍ਰਤੀਯੋਗੀ ਭਾਰਤ ਦੀ ਨੀਂਹ ਰੱਖਦਾ ਹੈ।