ਮੈਂ ਤੁਹਾਡੀ ਚੰਗੀ ਸਿਹਤ ਅਤੇ ਨਿਰੰਤਰ ਸ਼ਕਤੀ ਦੀ ਕਾਮਨਾ ਕਰਦਾ ਹਾਂ ਕਿਉਂਕਿ ਤੁਸੀਂ ਭਾਰਤ ਦੀ ਸ਼ਾਨਦਾਰ ਪ੍ਰਗਤੀ ਦੀ ਅਗਵਾਈ ਕਰਦੇ ਹੋਏ ਆਲਮੀ ਵਿਕਾਸ ਵਿੱਚ ਯੋਗਦਾਨ ਦੇ ਰਹੇ ਹੋ। ਅਸੀਂ ਸਾਰੇ ਮਿਲ ਕੇ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਪ੍ਰਗਤੀ ਦਾ ਸਮਰਥਨ ਕਰ ਰਹੇ ਹਾਂ ਅਤੇ ਗਲੋਬਲ ਸਾਊਥ ਦੇ ਦੇਸ਼ਾਂ ਦੇ ਲਈ ਸਿੱਖਿਆਵਾਂ ਅਤੇ ਇਨੋਵੇਸ਼ਨਾਂ ਸਾਂਝੀਆਂ ਕਰ ਰਹੇ ਹਾਂ।