ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਜੀਵਨ ਵਿੱਚ ਭਾਰਤ ਦੇ ਲਈ ਬਹੁਤ ਕੁਝ ਕੀਤਾ ਹੈ ਅਤੇ ਅਸੀਂ ਮਿਲ ਕੇ ਭਾਰਤ ਅਤੇ ਇਜ਼ਰਾਈਲ ਦੀ ਮਿੱਤਰਤਾ ਵਿੱਚ ਬਹੁਤ ਕੁਝ ਹਾਸਲ ਕੀਤਾ ਹੈ। ਮੈਂ ਤੁਹਾਨੂੰ ਜਲਦੀ ਹੀ ਮਿਲਣ ਦੇ ਲਈ ਉਤਸੁਕ ਹਾਂ ਕਿਉਂਕਿ ਅਸੀਂ ਆਪਣੀ ਸਾਂਝੇਦਾਰੀ ਅਤੇ ਆਪਣੀ ਮਿੱਤਰਤਾ ਨੂੰ ਹੋਰ ਵੀ ਉਚਾਈਆਂ 'ਤੇ ਲੈ ਜਾ ਸਕਦੇ ਹਾਂ।