ਭਾਰਤ ਵਿੱਚ ਜੀ20 ਸਮਿਟ ‘ਚ ਮੈਂ ਰਚਨਾਤਮਕ ਗੱਲਬਾਤ ਕੀਤੀ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਇਸ ਵਿਸ਼ਵਾਸ ਦੀ ਪੁਸ਼ਟੀ ਕੀਤੀ ਕਿ ਦੁਨੀਆ ਨੂੰ ਮਾਨਵਤਾ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਇਕਜੁੱਟ ਹੋਣਾ ਚਾਹੀਦਾ ਹੈ। ਅਸੀਂ ਸਾਰਿਆਂ ਦੇ ਲਈ ਇੱਕ ਸਥਿਰ ਅਤੇ ਟਿਕਾਊ ਭਵਿੱਖ ਪ੍ਰਾਪਤ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਪ੍ਰਯਤਨਾਂ ਦਾ ਸਮਰਥਨ ਕਰਨਾ ਜਾਰੀ ਰੱਖਾਂਗੇ।