ਯੈਰ ਲੈਪਿਡ, ਵਿਰੋਧੀ ਧਿਰ ਦੇ ਨੇਤਾ, ਇਜ਼ਰਾਈਲ
ਭਾਰਤ ਨੇ ਦੁਨੀਆ ਦੀਆਂ ਸਭ ਤੋਂ ਬੜੀਆਂ ਚੋਣਾਂ ਆਯੋਜਿਤ ਕੀਤੀਆਂ ਅਤੇ ਇਹ ਲੋਕਤੰਤਰ ਦੀ ਜਿੱਤ ਸੀ। @narendramodi ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਭਾਰਤ ਅਤੇ ਇਜ਼ਰਾਈਲ ਦੇ ਦਰਮਿਆਨ ਦੇ ਸਬੰਧ ਹੋਰ ਵੀ ਮਜ਼ਬੂਤ ਹੋਣਗੇ।