ਰਣਦੀਪ ਹੁੱਡਾ, ਅਭਿਨੇਤਾ
ਸਾਡੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਦਾਮੋਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਤੁਹਾਡੇ ਸਮਰਪਣ ਅਤੇ ਤੁਸੀਂ ਜੋ ਭੀ ਕਰਦੇ ਹੋ ਉਸ ਦੇ ਪ੍ਰਤੀ ਪੂਰਨ ਪ੍ਰਤੀਬੱਧਤਾ ਹਮੇਸ਼ਾ ਪ੍ਰੇਰਣਾਦਾਇਕ ਹੁੰਦੀ ਹੈ।