ਰਸ਼ਮਿਕਾ ਮੰਦਾਨਾ, ਅਭਿਨੇਤਰੀ
ਪ੍ਰਗਤੀ ਅਤੇ ਏਕਤਾ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਦੇ ਲਈ ਰਾਸ਼ਟਰਾਂ ਨੂੰ ਇਕਜੁੱਟ ਕਰਨ ਵਾਲੇ ਇਤਿਹਾਸਿਕ ਜੀ20 ਸਮਿਟ ਦਾ ਆਯੋਜਨ ਕਰਨ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੂੰ ਹਾਰਦਿਕ ਵਧਾਈਆਂ ਦਿੰਦੀ ਹਾਂ। ਵੰਨ ਅਰਥ, ਵੰਨ ਫੈਮਿਲੀ, ਵੰਨ ਫਿਊਚਰ।