ਪ੍ਰਧਾਨ ਮੰਤਰੀ ਮੋਦੀ ਨੂੰ ਦੇਖਣਾ ਸੱਚਮੁੱਚ ਪ੍ਰੇਰਣਾਦਾਇਕ ਸੀ ਅਤੇ ਡ੍ਰੱਗਸ ਦੀ ਦੁਰਵਰਤੋਂ ਦੇ ਖ਼ਿਲਾਫ਼ ਉਨ੍ਹਾਂ ਦਾ ਸੰਦੇਸ਼ ਪ੍ਰਭਾਵਸ਼ਾਲੀ ਸੀ। ਮੈਂ ਸਾਡੇ ਦੇਸ਼ ਵਿੱਚ ਅਜਿਹੀ ਲੀਡਰਸ਼ਿਪ ਦੇ ਲਈ ਤਹਿ ਦਿਲੋਂ ਧੰਨਵਾਦੀ ਹਾਂ।