ਰੂਜ਼ਵੈਲਟ ਸਕਰਿਟ, ਡੋਮਿਨਿਕਾ ਦੇ ਪ੍ਰਧਾਨ ਮੰਤਰੀ
ਭਾਰਤੀ ਆਮ ਚੋਣਾਂ ਵਿੱਚ ਇਤਿਹਾਸਿਕ ਜਿੱਤ ਦੇ ਲਈ ਪ੍ਰਧਾਨ ਮੰਤਰੀ @narendramodi ਨੂੰ ਵਧਾਈਆਂ। ਜਿਵੇਂ ਕਿ ਤੁਸੀਂ ਇੱਕ ਬੇਮਿਸਾਲ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਕਰ ਰਹੇ ਹੋ, ਮੈਂ ਸਾਡੇ ਸਬੰਧਾਂ ਨੂੰ ਹੋਰ ਗਹਿਰਾ ਕਰਨ ਅਤੇ ਸਾਡੇ ਰਾਸ਼ਟਰਾਂ ਦੀ ਸਮ੍ਰਿੱਧੀ ਦੇ ਲਈ ਸਹਿਯੋਗ ਦੇ ਨਵੇਂ ਖੇਤਰਾਂ ਦੀ ਖੋਜ ਕਰਨ ਦੇ ਲਈ ਤਤਪਰ ਹਾਂ।