ਰੋਲਫ ਹੈਬੇਨ ਜਾਨਸਨ, ਹਾਪਗ-ਲੌਇਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ)
ਅਸੀਂ ਜਾਣਦੇ ਹਾਂ ਕਿ ਭਾਰਤ ਅਗਲੇ ਕੁਝ ਵਰ੍ਹਿਆਂ ਵਿੱਚ ਵਿਕਾਸ ਕਰਨ ਜਾ ਰਿਹਾ ਹੈ ਅਤੇ ਇਹ ਇੱਥੇ ਨਿਵੇਸ਼ ਕਰਨ ਦਾ ਸਹੀ ਸਮਾਂ ਹੈ। ਦੁਨੀਆ ਨੂੰ #MakeinIndia ਜਿਹੇ ਪ੍ਰੋਗਰਾਮ ਦੀ ਜ਼ਰੂਰਤ ਹੈ।