ਮੈਂ ਭਾਰਤ ਦੇ ਪ੍ਰਧਾਨ ਮੰਤਰੀ @narendramodi ਨੂੰ ਟਿਕਾਊ ਵਿਕਾਸ ਨੂੰ ਹੁਲਾਰਾ ਦੇਣ, ਅਸਮਾਨਤਾਵਾਂ ਨਾਲ ਨਜਿੱਠਣ ਅਤੇ ਸਾਡੇ ਦੇਸ਼ਾਂ ਦੇ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਇੱਕ ਬਹੁਤ ਹੀ ਸਫਫ਼ਲ ਤੀਸਰੇ ਕਾਰਜਕਾਲ ਦੀ ਕਾਮਨਾ ਕਰਦਾ ਹਾਂ। ਬ੍ਰਾਜ਼ੀਲ ਅਤੇ ਭਾਰਤ ਅੰਤਰਰਾਸ਼ਟਰੀ ਵਿਵਸਥਾ ਵਿੱਚ ਅਨਿਆਂ ਦਾ ਸਾਹਮਣਾ ਕਰਨ ਅਤੇ ਭੁੱਖ ਤੇ ਗ਼ਰੀਬੀ ਦੇ ਖ਼ਿਲਾਫ਼ ਲੜਾਈ ਵਿੱਚ ਸਹਿਯੋਗੀ ਹਨ। ਅਸੀਂ ਬ੍ਰਾਜ਼ੀਲ ਵਿੱਚ ਜੀ20 ਅਤੇ IBSA ਸਮਿਟਸ ਵਿੱਚ ਮਿਲਾਂਗੇ ਅਤੇ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਾਂਗੇ।