ਪਿਛਲੇ 10 ਵਰ੍ਹਿਆਂ ਵਿੱਚ, ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ, ਭਾਰਤ ਦੁਨੀਆ ਦੀ 5ਵੀਂ ਸਭ ਤੋਂ ਬੜੀ ਅਰਥਵਿਵਸਥਾ ਬਣ ਗਿਆ ਹੈ, ਇੱਕ ਮਹੱਤਵਪੂਰਨ ਆਲਮੀ ਭੂਮਿਕਾ ਵਾਲੀਆਂ ਚੋਟੀ ਦੀਆਂ ਸ਼ਕਤੀਆਂ ਵਿੱਚੋਂ ਇੱਕ ਹੈ, ਅਤੇ ਇਸ ਨੇ ਆਪਣੀ ਪਹਿਚਾਣ ਬਣਾਈ ਹੈ। ਭਾਜਪਾ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਨੇ ਭਾਰਤੀ ਲੋਕਾਂ ਨੂੰ ਬਹੁਤ ਲਾਭ ਪਹੁੰਚਾਇਆ ਹੈ।