ਦੁਨੀਆ ਜੀ20 ਦੀ ਸਫ਼ਲਤਾ ਦੀ ਸ਼ਲਾਘਾ ਕਰ ਰਹੀ ਹੈ, ਭਾਰਤ ਨੇ ਵਿਸ਼ਵ ਲੀਡਰਸ਼ਿਪ ਵਿੱਚ ਆਪਣੇ ਮਹੱਤਵ ਨੂੰ ਮਜ਼ਬੂਤ ਕੀਤਾ ਹੈ। ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੀ ਟੀਮ ਨੂੰ ਉਨ੍ਹਾਂ ਦੀ ਕੂਟਨੀਤੀ ਦੇ ਲਈ ਵਧਾਈ ਦਿੱਤੀ ਜਾਣੀ ਚਾਹੀਦੀ ਹੈ। ਸਾਡੇ ਗ੍ਰਹਿ ਦੇ ਸਾਹਮਣੇ ਮੌਜੂਦ ਸਭ ਤੋਂ ਮਹੱਤਵਪੂਰਨ ਮੁੱਦੇ ਉਠਾਏ ਗਏ, ਵਿਚਾਰੇ ਗਏ ਅਤੇ ਉਨ੍ਹਾਂ 'ਤੇ ਸਹਿਮਤੀ ਵਿਅਕਤ ਕੀਤੀ ਗਈ। ਅਦਭੁਤ!