ਅਸੀਂ ਸਾਰੇ ਖੇਤਰਾਂ ਵਿੱਚ ਭਾਰਤ ਦੀ ਜ਼ਿਕਰਯੋਗ ਪ੍ਰਗਤੀ ਦੇਖੀ ਹੈ, ਸਾਨੂੰ ਵਿਸ਼ਵਾਸ ਹੈ ਕਿ ਆਉਣ ਵਾਲੇ ਦਹਾਕਿਆਂ ਵਿੱਚ ਭਾਰਤੀ ਅਰਥਵਿਵਸਥਾ ਸਮ੍ਰਿੱਧ ਹੁੰਦੀ ਰਹੇਗੀ।