ਸ਼੍ਰੀਮਤੀ ਅੰਨਪੂਰਨਾ ਦੇਵੀ, ਮਹਿਲਾ ਅਤੇ ਬਾਲ ਵਿਕਾਸ ਮੰਤਰੀ
ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਲੜਕੀਆਂ ਦੇ ਹੋਸਟਲ ਬਣਾਉਣ ਦਾ ਇੱਕ ਵੱਡਾ ਫ਼ੈਸਲਾ ਲਿਆ ਹੈ। ਇਹ ਪਹਿਲ ਸਿੱਖਿਆ ਦੇ ਖੇਤਰ ਵਿੱਚ ਲਿੰਗ ਸਮਾਨਤਾ, ਸੁਰੱਖਿਆ ਅਤੇ ਸਸ਼ਕਤੀਕਰਣ ਨੂੰ ਮਜ਼ਬੂਤ ਕਰਨ ਵਾਲਾ ਇੱਕ ਮੀਲ ਦਾ ਪੱਥਰ ਹੈ।