ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ @narendramodi ਜੀ ਦਾ ਦਿਲੋਂ ਧੰਨਵਾਦ, ਜਿਨ੍ਹਾਂ ਦੀ ਦੂਰਦਰਸ਼ੀ ਅਗਵਾਈ ਵਿੱਚ ਬੇਟੀਆਂ ਦੀ ਸਿੱਖਿਆ ਅਤੇ ਸਨਮਾਨ ਨੂੰ ਸਰਬਉੱਚ ਤਰਜੀਹ ਦਿੱਤੀ ਜਾ ਰਹੀ ਹੈ। ਇਸ ਇਤਿਹਾਸਿਕ ਫ਼ੈਸਲੇ ਦੇ ਲਈ ਕੇਂਦਰੀ ਵਿੱਤ ਮੰਤਰੀ, ਸ਼੍ਰੀਮਤੀ @nsitharaman ਜੀ ਦਾ ਵੀ ਧੰਨਵਾਦ।