ਮੋਦੀ ਜੀ ਇੱਕ 'ਯੁਗ ਪੁਰਸ਼' ਹਨ। ਉਹ ਉਨ੍ਹਾਂ ਲੋਕਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਸਾਡੇ ਦੇਸ਼ ਦੇ ਇਤਿਹਾਸ ਵਿੱਚ ਵਿਕਾਸ ਅਤੇ ਪ੍ਰਗਤੀ ਦੇ ਮਾਮਲੇ 'ਚ ਸਭ ਤੋਂ ਬੜਾ ਪ੍ਰਭਾਵ ਪਾਇਆ ਹੈ।