ਸ਼੍ਰੀ ਧਰਮੇਂਦਰ ਪ੍ਰਧਾਨ, ਸਿੱਖਿਆ ਮੰਤਰੀ
ਇਹ ਬਜਟ ਸਮਾਵੇਸ਼ੀ ਵਿਕਾਸ ਦੀ ਭਾਵਨਾ ਦੇ ਸੰਕਲਪ ਨੂੰ ਦੁਹਰਾਉਂਦਾ ਹੈ। ਇਸ ਵਿਆਪਕ ਅਤੇ ਲੋਕ-ਪੱਖੀ ਬਜਟ ਦੇ ਲਈ ਸਤਿਕਾਰਯੋਗ ਪ੍ਰਧਾਨ ਮੰਤਰੀ ਅਤੇ ਮਾਣਯੋਗ ਵਿੱਤ ਮੰਤਰੀ ਨੂੰ ਦਿਲੋਂ ਵਧਾਈਆਂ। ਇਹ ਬਜਟ ਦੇਸ਼ਵਾਸੀਆਂ ਦੇ ਜੀਵਨ ਵਿੱਚ ਸਥਿਰਤਾ, ਮੌਕੇ ਅਤੇ ਖੁਸ਼ਹਾਲੀ ਦਾ ਇੱਕ ਨਵਾਂ ਅਧਿਆਇ ਲਿਖਣ ਵਾਲਾ ਹੈ।