ਸ਼੍ਰੀ ਨਿਤਿਨ ਗਡਕਰੀ, ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ
#UnionBudget2026 ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਐੱਮਐੱਸਐੱਮਈਜ਼ 'ਤੇ ਕੇਂਦ੍ਰਿਤ ਇੱਕ ਮਹੱਤਵਪੂਰਨ ਰੋਡਮੈਪ ਦੱਸਿਆ ਗਿਆ ਹੈ, ਜੋ ਭਾਰਤ ਦੇ #ViksitBharat2047 ਵੱਲ ਵਧਣ ਦੇ ਨਾਲ-ਨਾਲ ਸਮਾਵੇਸ਼ੀ ਵਿਕਾਸ, ਇਨੋਵੇਸ਼ਨ ਅਤੇ ਕੈਪੀਟਲ ਇਨਵੈਸਟਮੈਂਟ ਦੀ ਨੀਂਹ ਨੂੰ ਮਜ਼ਬੂਤ ਕਰੇਗਾ। ਮੈਂ ਪ੍ਰਧਾਨ ਮੰਤਰੀ ਸ਼੍ਰੀ @narendramodi ਜੀ ਅਤੇ ਵਿੱਤ ਮੰਤਰੀ ਸ਼੍ਰੀਮਤੀ @nsitharaman ਜੀ ਦਾ ਇੱਕ ਅਜਿਹੀ ਫਿਸਕਲ ਸਟ੍ਰੈਟੇਜੀ ਦੇ ਲਈ ਦਿਲੋਂ ਧੰਨਵਾਦ ਕਰਦਾ ਹਾਂ ਜੋ ਉਤਪਾਦਕਤਾ, ਮੁਕਾਬਲੇਬਾਜ਼ੀ ਅਤੇ ਉੱਦਮਤਾ ਨੂੰ ਹੁਲਾਰਾ ਦਿੰਦੀ ਹੈ, ਅਤੇ ਭਾਰਤ ਨੂੰ ਗਲੋਬਲ ਮੈਨੂਫੈਕਚਰਿੰਗ ਅਤੇ ਇਨੋਵੇਸ਼ਨ ਲੀਡਰ ਦੇ ਤੌਰ ‘ਤੇ ਸਥਾਪਿਤ ਕਰਦੀ ਹੈ।