ਸ਼੍ਰੀ ਨਿਤਿਨ ਨਬੀਨ, ਭਾਜਪਾ ਦੇ ਰਾਸ਼ਟਰੀ ਪ੍ਰਧਾਨ
ਇਹ ਬਜਟ ਗ਼ਰੀਬਾਂ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਨਾਲ-ਨਾਲ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਾਲਾ ਹੈ। ਮੈਂ ਇਸ ਦੇ ਲਈ ਮਾਣਯੋਗ ਪ੍ਰਧਾਨ ਮੰਤਰੀ ਦਾ ਆਭਾਰ ਵਿਅਕਤ ਕਰਦਾ ਹਾਂ ਅਤੇ ਮਾਣਯੋਗ ਵਿੱਤ ਮੰਤਰੀ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਦਿਲੋਂ ਧੰਨਵਾਦ ਕਰਦਾ ਹਾਂ।