ਕੇਂਦਰੀ ਬਜਟ ਸਕਾਰਾਤਮਕ ਅਤੇ ਸਵਾਗਤਯੋਗ ਹੈ। ਇਸ ਨੂੰ ਵਿਕਸਿਤ ਭਾਰਤ ਬਣਾਉਣ ਦੇ ਟੀਚਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੇਸ਼ ਕੀਤਾ ਗਿਆ ਹੈ। ਇਹ ਬਜਟ ਪ੍ਰਗਤੀਸ਼ੀਲ ਅਤੇ ਅਗਾਂਹਵਧੂ ਹੈ, ਅਤੇ ਇਸ ਰਾਹੀਂ ਕੇਂਦਰ ਸਰਕਾਰ ਨੇ ਦੇਸ਼ ਦੇ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।