ਸ਼੍ਰੀ ਮਨੋਹਰ ਲਾਲ ਖੱਟਰ, ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰੀ
ਇਹ ਬਜਟ ਨਵੇਂ ਭਾਰਤ ਦੀਆਂ ਨਵੀਆਂ ਜ਼ਰੂਰਤਾਂ ਜਿਸ ਵਿੱਚ ਬੁਨਿਆਦੀ ਢਾਂਚਾ, ਸ਼ਹਿਰੀਕਰਨ, ਊਰਜਾ ਦੀ ਮੰਗ, ਸਿੱਖਿਆ ਅਤੇ ਸਿਹਤ ਨੂੰ ਕਰਨ ਦੇ ਨਾਲ-ਨਾਲ ਭਵਿੱਖ ਦੇ ਭਾਰਤ ਦੀਆਂ ਸੰਭਾਵਨਾਵਾਂ ਨੂੰ ਪੂਰਨ ਕਰਨ ਦੀ ਦਿਸ਼ਾ ਵਿੱਚ ਵੀ ਪ੍ਰਭਾਵੀ ਮੰਚ ਪ੍ਰਦਾਨ ਕਰੇਗਾ।