ਭਾਰਤ ਇੱਕ ਸੋਲਰ ਸੂਪਰਪਾਵਰ ਹੈ, ਜਿਸ ਨੇ ਰਿਕਾਰਡ ਸਮੇਂ ਵਿੱਚ 100 ਗੀਗਾਵਾਟ ਦੀ ਸਮਰੱਥਾ ਹਾਸਲ ਕੀਤੀ ਹੈ, ਜਿਸ ਨਾਲ ਦੇਸ਼ ਕਲੀਨ ਐਨਰਜੀ ਦੇ ਲਈ ਪ੍ਰਧਾਨ ਮੰਤਰੀ ਮੋਦੀ ਦੇ ਖ਼ਾਹਿਸ਼ੀ 500 ਗੀਗਾਵਾਟ ਲਕਸ਼ ਨੂੰ ਪੂਰਾ ਕਰਨ ਲਈ ਅੱਗੇ ਵਧ ਰਿਹਾ ਹੈ।