ਸੋਨੂ ਸੂਦ, ਅਭਿਨੇਤਾ
ਸਾਡੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਤੁਸੀਂ ਆਪਣੀ ਮਜ਼ਬੂਤ ਅਗਵਾਈ ਅਤੇ ਦੂਰਗਾਮੀ ਦ੍ਰਿਸ਼ਟੀਕੋਣ ਨਾਲ ਭਾਰਤ ਦੇ ਸਰਬਪੱਖੀ ਵਿਕਾਸ ਦਾ ਮਾਰਗ ਪੱਧਰਾ ਕਰੋ।