ਸੰਜੈ ਦੱਤ, ਅਭਿਨੇਤਾ
ਭਾਰਤ ਦੀ ਜੀ20 ਦੀ ਪ੍ਰੈਜ਼ੀਡੈਂਸੀ, ਆਲਮੀ ਸਦਭਾਵ ਅਤੇ ਪ੍ਰਗਤੀ ਦੇ ਪ੍ਰਤੀ ਸਾਡੀ ਪ੍ਰਤੀਬੱਧਤਾ ਦਾ ਪ੍ਰਤੀਬਿੰਬ ਹੈ। ਇਸ ਦਿਸ਼ਾ ਵਿੱਚ ਅਗਵਾਈ ਕਰਨ ਦੇ ਲਈ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਦਾ ਹਾਰਦਿਕ ਧੰਨਵਾਦ। ਦੁਨੀਆ ਇਕਜੁੱਟ ਹੈ ਅਤੇ ਭਾਰਤ ਇਸ ਵਿੱਚ ਸਭ ਤੋਂ ਅੱਗੇ ਖੜ੍ਹਾ ਹੈ।