ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣਾ ਸਾਡੇ ਲਈ ਸੱਚਮੁੱਚ ਹੀ ਮਾਣ ਵਾਲੀ ਗੱਲ ਸੀ। ਅਸੀਂ ਇਸ ਮੌਕੇ ਦੇ ਲਈ ਬਹੁਤ ਹੀ ਸ਼ੁਕਰਗੁਜ਼ਾਰ ਹਾਂ, ਜੋ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਦਕਾ ਸੰਭਵ ਹੋਇਆ। ਭਾਰਤ ਦੇ ਨੌਜਵਾਨਾਂ ਦੇ ਲਈ ਇਹ ਬਹੁਤ ਮਹੱਤਵਪੂਰਨ ਪਲ ਹੈ।